ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ ਅੜਿੱਕਾ ਡਾਹ ਰਿਹਾ ਹੈ? ਅਦਾਲਤਾਂ ਦਾ ਇਸ ਮਾਮਲੇ ਵੀ ਰੁਖ ਹੈ? ਉਹਨਾ ਦੀ ਰਿਹਾਈ ਲਈ ਕੀ ਯਤਨ ਕੀਤੇ ਜਾ ਰਹੇ ਹਨ? ਇਹਨਾ ਅਤੇ ਅਜਿਹੇ ਹੋਰਨਾਂ ਅਹਿਮ ਸਵਾਲਾਂ ਦੇ ਜਵਾਬ ਜਾਨਣ ਲਈ ਪੱਤਰਕਾਰ ਮਨਦੀਪ ਸਿੰਘ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ

Exclusive Interview with Advocate Jaspal Singh Manjhpur
