August 25, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ ‘ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
ਰਿਪੋਰਟ ਵਿਚ ਲਿਖਿਆ ਗਿਆ ਹੈ ਕਿ 22 ਸਾਲਾਂ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਜੱਸਾ, ਜੋ ਕਿ ਗੱਤਕਾ ਸਿਖਾਉਂਦਾ ਹੈ, ਨੂੰ 6 ਅਗਸਤ ਤੋਂ 15 ਅਗਸਤ 2016 ਤਕ ਐਫ.ਆਈ.ਆਰ. ਨੰ: 93 ਵਿਚ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਾ ਕੇ ਹੁਸ਼ਿਆਰਪੁਰ ਪੁਲਿਸ ਨੇ ਆਪਣੀ ਹਿਰਾਸਤ ਵਿਚ ਰੱਖਿਆ ਅਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ।
ਪੂਰੀ ਰਿਪੋਰਟ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Fact Finding Report on Brutal Torture of Jaspreet Singh Jassa by Punjab Police [Full Report] ..
or
Related Topics: Advocate Navkiran Singh, Human Rights, Jaspreet Singh Jassa Torture Case, LFHRI, Punjab Police, Punjab Police Atrocities, Sikhs For Justice (SFJ)