January 7, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੋਗਿੰਦਰ ਜਸਵੰਤ (ਜੇ.ਜੇ.) ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ‘ਚ ਹੋਏ ਸਮਾਗਮ ‘ਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਹਾਜ਼ਰ ਸਨ।

ਜਨਰਲ ਜੇ.ਜੇ. ਸਿੰਘ ਨੂੰ ਦਲ ‘ਚ ਸ਼ਾਮਲ ਕਰਦੇ ਹੋਏ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਾਰੀ ਪ੍ਰੈਸ ਬਿਆਨ ‘ਚ ਸੁਖਬੀਰ ਬਾਦਲ ਨੇ ਜਨਰਲ ਜੇ.ਜੇ. ਸਿੰਘ ਨੂੰ ਜੀ ਆਇਆਂ ਆਖਿਆ ਅਤੇ ਐਲਾਨ ਕੀਤਾ ਕਿ ਜੇ.ਜੇ. ਸਿੰਘ ਪਟਿਆਲਾ ਵਿਧਾਨ ਸਭਾ ਸੀਟ ਤੋਂ ਬਾਦਲ ਦਲ ਦੇ ਉਮੀਦਵਾਰ ਹੋਣਗੇ।
ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Badal Dal, Captain Amrinder Singh Government, Congress Government in Punjab 2017-2022, Indian Army, JJ Singh, Punjab Elections 2017 (ਪੰਜਾਬ ਚੋਣਾਂ 2017), Punjab Polls 2017, Sukhbir Badal