ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ-ਚਰਚਾ ਗਰੁੱਪ ‘ਸੱਥ’ ਵਲੋਂ ਪੰਜਾਬ ਵਿਚ ਵਧ ਰਹੀ ਗੈਂਗਵਾਦ ਦੀ ਸਮੱਸਿਆ ਬਾਰੇ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਰੱਖੇ ਗਏ। ਪੂਰਾ ਭਾਸ਼ਣ ਤੁਸੀਂ ਇਸ ਵੀਡੀਓ ਵਿਚ ਵੇਖ ਸਕਦੇ ਹੋ।
ਪੰਜਾਬ ਦੇ ਨੌਜਵਾਨਾਂ ਵਿਚ ਵਧ ਰਹੇ ਗੈਂਗਵਾਦ ਦੇ ਰੁਝਾਨ ਬਾਰੇ ਭਾਈ ਮਨਧੀਰ ਸਿੰਘ ਦਾ ਭਾਸ਼ਣ (ਵੀਡੀਓ)

