ਆਮ ਖਬਰਾਂ

ਗਿਆਨੀ ਗੁਰਬਚਨ ਸਿੰਘ ਨੇ ਪਟਿਆਲਾ ਪਹੁੰਚ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤਾ ਦੁੱਖ ਸਾਂਝਾ

By ਸਿੱਖ ਸਿਆਸਤ ਬਿਊਰੋ

July 29, 2017

ਪਟਿਆਲਾ: ਗਿਆਨੀ ਗੁਰਬਚਨ ਸਿੰਘ ਅੱਜ (29 ਜੁਲਾਈ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਸਿਰੋਪਾ ਵੀ ਦਿੱਤਾ।

ਸਬੰਧਤ ਖ਼ਬਰ: ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਨਹੀਂ ਰਹੇ, ਅੰਤਮ ਸਸਕਾਰ ਅੱਜ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: