ਪਟਿਆਲਾ: ਗਿਆਨੀ ਗੁਰਬਚਨ ਸਿੰਘ ਅੱਜ (29 ਜੁਲਾਈ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਸਿਰੋਪਾ ਵੀ ਦਿੱਤਾ।
ਸਬੰਧਤ ਖ਼ਬਰ:
ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਨਹੀਂ ਰਹੇ, ਅੰਤਮ ਸਸਕਾਰ ਅੱਜ

