ਮੋਗੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ‘ਤੇ 22 ਸਤੰਬਰ 2019 ਨੂੰ ਸਾਂਝੇ ਤੌਰ ਉੱਤੇ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ “ਗੁਰਮਤਿ ਅਤੇ ਸਿੱਖਾਂ ਦੀ ਅਜੋਕੀ ਹਾਲਤ” ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ ਗਏ ਸਨ, ਜੋ ਕਿ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਅਸੀਂ ਇੱਥੇ ਮੁੜ ਸਾਂਝੇ ਕਰ ਰਹੇ ਹਾਂ।