ਅੰਮਿ੍ਤਸਰ – ਘੱਲੂਘਾਰਾ ਦਿਵਸ 6 ਜੂਨ 2025 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਦੇ ਵੱਖ-ਵੱਖ ਜਥੇ, ਸੰਪਰਦਾਵਾਂ, ਸੰਸਥਾਵਾਂ, ਅਦਾਰਿਆਂ ਅਤੇ ਗੁਰੂ ਕੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਿੱਖ ਜਥਾ ਮਾਲਵਾ ਵੱਲੋਂ ਸਮੂਹ ਸ਼ਹੀਦਾਂ ਦੀ ਯਾਦ ‘ਚ ਹਾਜ਼ਰੀ ਭਰੀ ਗਈ।