March 20, 2025 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਅੱਜ 20 ਮਾਰਚ 2025 ਨੂੰ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਦੇ ਇਰਾਦਾ ਕਤਲ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਨਾਲ ਨਾਮਜ਼ਦ ਭਾਈ ਧਰਮ ਸਿੰਘ ਦੀ ਅਗੇਤੀ ਜਮਾਨਤ ਦੀ ਸੁਣਵਾਈ ਕਰਦਿਆਂ ਜਸਟਿਸ ਸੰਜੇ ਵਸ਼ਿਸ਼ਟ , ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਬਲਬੀਰ ਸਿੰਘ ਸੇਵਕ ਦੀਆਂ ਦਲੀਲਾਂ ਨਾਲ ਸਹਿਮਤੀ ਜਾਹਰ ਕਰਦਿਆਂ ਭਾਈ ਧਰਮ ਸਿੰਘ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਹੈ ਤੇ ਭਾਈ ਧਰਮ ਸਿੰਘ ਨੂੰ ਸ਼ਾਮਲ ਤਫ਼ਤੀਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਤਸਵੀਰ ‘ਚ ਭਾਈ ਨਰਾਇਣ ਸਿੰਘ ਅਤੇ ਭਾਈ ਧਰਮ ਸਿੰਘ
Related Topics: Amritsar, Bhai Narien Singh Chaura, High Court