ਵੀਡੀਓ

ਭਾਈ ਕੇਹਰ ਸਿੰਘ ਖਿਲਾਫ ਚੱਲੇ ਮੁਕਦਮੇਂ ਨੇ ਕਿਵੇਂ ਭਾਰਤੀ ਤੰਤਰ ਨੂੰ ਬੇਨਕਾਬ ਕੀਤਾ ਸੀ: ਭਾਈ ਅਜਮੇਰ ਸਿੰਘ

By ਸਿੱਖ ਸਿਆਸਤ ਬਿਊਰੋ

November 18, 2018

ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਦੇਵਾ ਵਿੱਚ 31 ਅਕਤੂਬਰ 2018 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਸ਼ਹੀਦੀ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸੀ ਵਿਸ਼ਲੇਸ਼ਕ ਤੇ ਲੇਖਕ ਭਾਈ ਅਜਮੇਰ ਸਿੰਘ ਨੇ ਕਿਹਾ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਵਿਰੁਧ ਚੱਲਿਆਂ ਮੁਕਦਮਾਂ ਜਿਹਨਾਂ ਪੜਾਵਾਂ ਵਿਚੋਂ ਲੰਘਿਆਂ ਸੀ ਉਸ ਨੇ ਭਾਰਤੀ ਤੰਤਰ ਵਿਚਲੀ ਬੇਇਨਸਾਫੀ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਸੀ। ਉਹਨਾਂ ਇੰਦਰਾ ਗਾਂਧੀ ਨੂੰ ਸੋਧਾ ਲਾਉਣ ਦੀ ਘਟਨਾ ਦਾ ਵਿਸਤਾਰ ਸਾਂਝਾ ਕਰਨ ਦੇ ਨਾਲ-ਨਾਲ ਭਾਈ ਬੇਅੰਤ ਸਿੰਘ ਜੀ ਦੀ ਸ਼ਹੀਦੀ ਅਤੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਵਿਰੁੱਧ ਚੱਲੇ ਮੁਕਦਮੇਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: