Site icon Sikh Siyasat News

ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਕਿਵੇ ਬਹਾਲ ਹੋਵੇ?

 

 

 

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰੋ.ਬਲਜਿੰਦਰ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਕਿਵੇ ਬਹਾਲ ਹੋਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version