Site icon Sikh Siyasat News

ਬੱਚਿਆਂ ਨੂੰ ਇਤਿਹਾਸ ਕਿਸ ਬਿਧ ਸੁਣਾਇਆ ਜਾਵੇ

ਗੁਰਦੁਆਰਾ ਪ੍ਰਬੰਧਕ ਕਮੇਟੀ ਅਰਬਨ ਅਸਟੇਟ ਫੇਸ-੨,ਪਟਿਆਲਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਮਿਤੀ 18 ਦਸੰਬਰ,2022 ਨੂੰ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਬੋਲਦਿਆ ਡਾ ਸੇਵਕ ਸਿੰਘ ਆਪਣੇ ਵਿਚਾਰ ਸੰਗਤ ਨਾਲ ਸਾਝੇ ਕੀਤੇ। ਇਹ ਡਾ ਸੇਵਕ ਸਿੰਘ ਦੇ ਵਖਿਆਨ ਦੀ ਤਕਰੀਰ ਹੈ।ਜੋ ਇਥੇ ਦਰਸ਼ਕਾਂ ਦੀ ਜਾਣਕਾਰੀ ਹਿਤ ਮੁੜ ਸਾਂਝਾ ਕੀਤਾ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version