ਮਨੁੱਖੀ ਅਧਿਕਾਰ

ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਕਿਵੇਂ ਪ੍ਰਭਾਵਤ ਕਰਦਾ ਪੁਲਿਸ ਰਿਮਾਂਡ, ਨਿਆਂਇਕ ਹਿਰਾਸਤ ਅਤੇ ਮੀਡੀਆ ਦੇ ਰਵੱਈਏ ਨੂੰ

By ਸਿੱਖ ਸਿਆਸਤ ਬਿਊਰੋ

December 13, 2017

“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਕਰਵਾਏ ਗਏ ਸਮਾਗਮ ਦੌਰਾਨ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੇ ਇਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਕਿਵੇਂ ਅਮਲੀ ਤੌਰ ‘ਤੇ ਗ੍ਰਿਫਤਾਰ ਬੰਦੇ ਦੇ ਸਬੰਧ ‘ਚ ਪੁਲਿਸ ਰਿਮਾਂਡ, ਨਿਆਂਇਕ ਹਿਰਾਸਤ ਅਤੇ ਮੀਡੀਆ ਦੇ ਰਵੱਈਏ ਨੂੰ ਪ੍ਰਭਾਵਿਤ ਕਰਦਾ ਹੈ।

ਇਸ ਵਿਚਾਰ ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਦੇ ਪੀੜਤਾਂ ਨੇ ਹਿੱਸਾ ਲਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: