October 15, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਬੀਤੇ ਦਿਨੀਂ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਅੱਜ (15 ਅਕਤੂਬਰ, 2017) ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ‘ਬੰਦੀ ਛੋੜ ਦਿਹਾੜੇ’ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਕੋਈ ਟਕਰਾਅ ਵਾਲੀ ਸਥਿਤੀ ਪੈਦਾ ਕੀਤੀ ਗਈ ਤਾਂ ਉਸ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵੇਂ ਜ਼ਿੰਮੇਵਾਰ ਹੋਣਗੀਆਂ।

ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)
ਸਬੰਧਤ ਖ਼ਬਰ:
ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਅਤੇ ਕਾਰਜਕਾਰੀ ਜੱਥੇਦਾਰਾਂ ਦੇ ਹਮਾਇਤੀਆਂ ‘ਚ ਟਕਰਾਅ …
Related Topics: Acting Jathedars, Giani Gurbachan Singh, Shiromani Gurdwara Parbandhak Committee (SGPC)