ਵੀਡੀਓ » ਸਿੱਖ ਖਬਰਾਂ

ਜੰਗਾਂ ਦੇ ਦੌਰ ਸ਼ੁਰੂ: ਬਦਲ ਰਹੇ ਹਾਲਾਤ ਵਿਚ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ ਦੀ ਤਕਰੀਰ

June 23, 2025 | By

13 ਜੂਨ 2025 ਨੂੰ ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤੀ ਗਈ ਅਹਿਮ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , ,