ਟੋਰੰਟੋ: ਹਿੰਦੁਸਤਾਨ ਟਾਈਮਸ ਮੁਤਾਬਕ ਸਿੱਖਸ ਫਾਰ ਜਸਟਿਸ (ਸ਼ਢਝ) ਨੇ ਪਿਛਲੇ ਹਫਤੇ ਕੈਨੇਡਾ ਦੇ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਗੁਰਦੁਆਰਿਆਂ ‘ਚ ਹੋਣ ਵਾਲੇ ਸਮਾਗਮਾਂ ‘ਚ ਸ਼ਿਰਕਤ ਕਰਨ ਤੋਂ ਰੋਕਿਆ ਜਾਵੇ।
ਸਿੱਖਸ ਫਾਰ ਜਸਟਿਸ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਨੇ ਪੱਤਰ ‘ਚ ਦੱਸਿਆ ਕਿ ਭਾਰਤ ਸਰਕਾਰ ਸਿੱਖ ਹੱਕਾਂ ਦੀ ਮੰਗ ਕਰਨ ਵਾਲਿਆਂ ਨੂੰ ਧਮਕੀ ਜਾਂ ਵੀਜ਼ਾ ਸਬੰਧੀ ਲਾਲਚ ਦੇ ਕੇ ਆਪਣੇ ਵਿਚਾਰ ਰੱਖਣ ਦੀ ਅਜ਼ਾਦੀ ਤੋਂ ਰੋਕ ਰਹੀ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: