January 18, 2025 | By ਸਿੱਖ ਸਿਆਸਤ ਬਿਊਰੋ
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 15 ਜਨਵਰੀ 2025 ਨੂੰ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਮਰੀਕਾ ਵੱਲੋਂ ਦਿੱਤੀ ਜਾਣਕਾਰੀ ਉੱਤੇ ਨਵੰਬਰ 2023 ਵਿਚ ਸ਼ੁਰੂ ਕੀਤੀ ਗਈ ਜਾਂਚ ਪੂਰੀ ਹੋ ਗਈ ਹੈ। ਇਹ ਬਿਆਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੌਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਕੁਝ ਦਿਨ ਪਹਿਲਾਂ ਜਾਰੀ ਕੀਤੀ ਗਈ ਹੈ। ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਸ ਮਾਮਲੇ ਦੇ ਵੱਖ-ਵੱਖ ਪੱਖਾਂ ਬਾਰੇ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: Ajit Doval, Amit Shah, Donald Trump, Indian Government, Intelligence Agencies, International Politics, Joe Biden, Journalist Mandeep Singh, Justin Trudeau, Parmjeet Singh Gazi, Political Analysis, RAW, S. Jaishankar, Sikh community, Sikhs in Canada, Sikhs in USA, Vikash Yadav