ਵਿਚਾਰ ਮੰਚ ਸੰਵਾਦ ਵੱਲੋਂ 29 ਸਤੰਬਰ 2019 ਨੂੰ ਗੁਰਦੁਆਰਾ ਗੜ੍ਹੀ ਸਾਹਿਬ (ਚਮਕੌਰ ਸਾਹਿਬ, ਜਿਲ੍ਹਾ ਰੋਪੜ) ਵਿਖੇ ਸਿੱਖ ਸੱਭਿਆਚਾਰ ਵਿਸ਼ੇ ਉੱਤੇ ਵਖਿਆਨ ਕਰਵਾਏ ਗਏ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਹਿਗੜ੍ਹ ਸਾਹਿਬ) ਦੇ ਪੰਜਾਬੀ ਮਹਿਕਮੇਂ ਦੇ ਮੁਖੀ ਡਾ. ਸਿਕੰਦਰ ਸਿੰਘ ਨੇ “ਧਰਮ ਦਾ ਸੰਸਥਾਈ ਰੂਪ: ਗੁਰਮਤਿ ਅਨੁਸਾਰ” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਜੋ ਕਿ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।
ਧਰਮ ਦਾ ਸੰਸਥਾਈ ਰੂਪ: ਗੁਰਮਤਿ ਅਨੁਸਾਰ (ਸਿੱਖ ਸੱਭਿਆਚਾਰ ਬਾਰੇ ਡਾ. ਸਿਕੰਦਰ ਸਿੰਘ ਦੀ ਤਕਰੀਰ)

