April 8, 2025 | By ਸਿੱਖ ਸਿਆਸਤ ਬਿਊਰੋ
ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਚੋਣਾਂ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ। ਇਸ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਨੇ ਦੂਜੀ ਮੁਲਾਕਾਤ ਭਾਈ ਬਲਦੇਵ ਸਿੰਘ ਵਡਾਲਾ ਨਾਲ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲੀ ਮੁਲਾਕਾਤ ਭਾਈ ਰਣਜੀਤ ਸਿੰਘ (ਪੰਥਕ ਅਕਾਲੀ ਲਹਿਰ) ਨਾਲ ਕੀਤੀ ਗਈ ਸੀ। ਇਹ ਖਾਸ ਮੁਲਾਕਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: Akal Takht Jathedar, Akal Takht Sahib, Badal Dal, Bhai Baldev Singh Wadala, Punjab Politics, SGPC Elections, Shiromani Akali Dal (Badal), Shiromani Gurdwara Parbandhak Committee (SGPC), Sikh Politics