ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਨੌਜਵਾਨ ਆਗੂ, ਅਕਾਲੀ ਦਲ ਪੰਚ ਪ੍ਰਧਾਨੀ ਦੇ ਸਾਬਕਾ ਜਨਰਲ ਸਕੱਤਰ ਸ੍ਰ. ਮਨਧੀਰ ਸਿੰਘ ਨਾਲ ਸਰਬੱਤ ਖਾਲਸਾ ਸੰਸਥਾ ਬਾਰੇ ਗੱਲ ਕੀਤੀ ਗਈ।
ਗੱਲ-ਬਾਤ ਦੀ ਵੀਡੀਓੁ ਦੇ ਇਸ ਦੂਜੇ ਭਾਗ ਵਿੱਚ ਸਰਬੱਤ ਖਾਲਸਾ 2015 ਨਾਲ ਸੰਬੰਧਿਤ ਗੱਲਬਾਤ ਕੀਤੀ ਗਈ।
ਸਰਬੱਤ ਖਾਲਸਾ 2015 ਸੰਬੰਧੀ ਭਾਈ ਮਨਧੀਰ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ (ਭਾਗ-2)

