ਵੀਡੀਓ

ਭਾਰਤ-ਪਾਕਿਸਤਾਨ ਦੀ ਜੰਗ ਦੇ ਪੰਜਾਬ, ਸਿੱਖਾਂ ਤੇ ਦੱਖਣੀ ਏਸ਼ੀਆ ਲਈ ਕੀ ਮਾਅਨੇ ਹਨ? ਸਿੱਖਾਂ ਨੂੰ ਹੁਣ ਕੀ ਕਰਨਾ ਚਾਹੀਦੈ?

May 23, 2025 | By

 

ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , , , , , ,