November 27, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਨਾਭਾ ਜੇਲ੍ਹ ‘ਤੇ ਹੋਏ ਹਮਲੇ ਤੋਂ ਬਾਅਦ ਫ਼ਰਾਰ ਹੋਏ ਕੈਦੀਆਂ ਦੇ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ ਬਣਾਈ ਗਈ ਹੈ।
ਵਿਸਥਾਰ ਲਈ ਅੰਗ੍ਰੇਜ਼ੀ ਵਿਚ ਪੜ੍ਹੋ:
Sukhbir Badal Confirms Police Encounter at One Place After Nabha Jail Escape …
Khalistan Liberation Force Chief Harminder Singh Mintoo, Four Others Allegedly Flee From Nabha Jail …
ਪੀਟੀਸੀ ਦੀ ਖ਼ਬਰ ਮੁਤਾਬਕ ਸੁਖਬੀਰ ਬਾਦਲ ਵਲੋਂ ਇਕ ਥਾਂ ‘ਤੇ ਮੁਕਾਬਲੇ ਦੀ ਪੁਸ਼ਟੀ ਕੀਤੀ ਗਈ ਪਰ ਸੁਖਬੀਰ ਨੇ ਘਟਨਾ ਦੀ ਥਾਂ ਅਤੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ।
ਸਬੰਧਤ ਖ਼ਬਰ:
ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …
Related Topics: Badal Dal, Harminder Singh Mintoo, Punjab Government, Punjab Police, Sikh Political Prisoners, Sukhbir Badal