November 28, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਹਰਮਿੰਦਰ ਸਿੰਘ ਮਿੰਟੂ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।
ਇੰਡੀਅਨ ਟੀ.ਵੀ. ਨਿਊਜ਼ ਚੈਨਲ ‘ਤੇ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਹਰਮਿੰਦਰ ਸਿੰਘ ਮਿੰਟੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

(ਫਾਈਲ ਫੋਟੋ)
Related Topics: Harminder Singh Mintoo, Nabha jail break