ਖਾਸ ਖਬਰਾਂ » ਸਿੱਖ ਖਬਰਾਂ

“Press Council of India” ਨੇ ਪੰਜਾਬ ਵਿਚ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਨਿਖੇਧੀ ਕੀਤੀ

March 24, 2023 | By

ਚੰਡੀਗੜ੍ਹ – ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। “Press Council of India” ਨੇ ਪੰਜਾਬ ਵਿਚ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਸਰਕਾਰ ਨੂੰ ਪੱਤਰਕਾਰਾਂ ਦੇ ਬੰਦ ਕੀਤੇ ਟਵਿੱਟਰ ਖਾਤੇ/ਸਫੇ ਬਹਾਲ ਕਰਨ ਲਈ ਕਿਹਾ ਹੈ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,