December 20, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੰਗਲਵਾਰ (19 ਦਸੰਬਰ) ਰਾਜ ਸਭਾ ‘ਚ ਕਿਹਾ ਕਿ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਵਾਲਾ ਫ਼ੈਸਲਾ ਸਰਕਾਰ ਵਲੋਂ ਰੋਕ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰਬੰਧਕਾਂ ਵਲੋਂ ਇਸ ਈਵਨਿੰਗ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਮਹਾ ਵਿਦਿਆਲਾ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਲਾਹੌਰ ਵਿੱਚ ਦਿਆਲ ਸਿੰਘ (ਮਜੀਠੀਆ) ਦੇ ਨਾਂ ‘ਤੇ 1947 ਤੋਂ ਪਹਿਲਾਂ ਅਤੇ ਬਾਅਦ ‘ਚ ਕਾਲਜ ਚੱਲ ਰਿਹਾ ਹੈ।
ਸਬੰਧਤ ਖ਼ਬਰ:
ਗਿਆਨੀ ਗੁਰਬਚਨ ਸਿੰਘ ਵਲੋਂ ਵੀ ਦਿਆਲ ਸਿੰਘ ਕਾਲਜ (ਦਿੱਲੀ) ਦਾ ਨਾਂ ਬਦਲਣ ਦਾ ਵਿਰੋਧ ….
Related Topics: Dyal Singh College in Delhi, Dyal Singh Majithia, vande mataram