Site icon Sikh Siyasat News

ਕਿੰਨਾ ਕੁ ਗੰਭੀਰ ਹੈ ਪੰਜਾਬ ਦਾ ਜਲ ਸੰਕਟ? ਪਰਮਜੀਤ ਸਿੰਘ ਗਾਜ਼ੀ ਦਾ ਪਿੰਡ ਟਿੱਬੀ (ਨੇੜੇ ਅਮਲੋਹ) ਵਿਖੇ ਵਖਿਆਨ

On Punjabs Ground Water Level Crisis

31 ਮਾਰਚ 2025 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਦੇ ਪਿੰਡ ਟਿੱਬੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪੰਜਾਬ ਦੇ ਜਲ ਸੰਕਟ ਬਾਰੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version