ਸਮੈਦਿਕ: ਭਾਰਤੀ ਏਜੰਸੀ ਐਨ.ਆਈ.ਏ (National Investigation Agency) ਵਲੋਂ ਗਿਰਫਤਾਰ ਕੀਤੇ ਗਏ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਜਥੇਬੰਦੀ “ਫਰੀ ਜੱਗੀ ਨਾੳ“(Free Jaggi Now) ਵਲੋਂ ਜੱਗੀ ਜੌਹਲ ਦੇ ਵਕੀਲ਼ ਸਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਵਿਚਾਰ ਲਈ ਸਮਾਗਮ ਉਲੀਕਿਆ ਗਿਆ ਹੈ।
UPCOMING EVENT
Saturday 29 December 2018
6pm – 8pmGURU NANAK GURDWARA
128-130 High Street
Smethwick
Birmingham
B66 3AP#FreeJaggiNow pic.twitter.com/CDkTFxtA8H— #FreeJaggiNow (@FreeJaggiNow) December 24, 2018
ਇਹ ਖੁੱਲ੍ਹੀ ਵਿਚਾਰ ਚਰਚਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਹੋਵੇਗੀ।
ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਅਤੇ ਜਥੇਬੰਦੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।