November 8, 2017 | By ਸਿੱਖ ਸਿਆਸਤ ਬਿਊਰੋ
ਪਟਨਾ ਸਾਹਿਬ: ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਹਰਵਿੰਦਰ ਸਿੰਘ ਸਰਨਾ (ਫਾਈਲ ਫੋਟੋ)
ਸਬੰਧਤ ਖ਼ਬਰ:
Related Topics: Avtar Singh Makkar, Harwinder Singh Sarna, Patna Sahib, Takhat Sri Patna Sahib