Piyara Singh Dhaniara Wale dies

ਖਾਸ ਖਬਰਾਂ

ਪਿਆਰਾ ਸਿੰਘ ਭਨਿਆਰੇ ਵਾਲੇ ਦੀ ਹੋਈ ਮੌਤ

By ਸਿੱਖ ਸਿਆਸਤ ਬਿਊਰੋ

December 30, 2019

ਚੰਡੀਗੜ੍ਹ : ਡੇਰੇਦਾਰ ਪਿਆਰਾ ਸਿੰਘ ਭਨਿਆਰੇਵਾਲੇ ਦੀ ਅੱਜ ਮੌਤ ਹੋ ਗਈ ਹੈ। ‘ਅਜੀਤ’ ਦੀ ਜਾਣਕਾਰੀ ਅਨੁਸਾਰ, ਭਨਿਆਰੇਵਾਲੇ ਨੂੰ ਅੱਜ ਤੜਕਸਾਰ ਛਾਤੀ ‘ਚ ਦਰਦ ਹੋਣ ‘ਤੇ ਪੀ.ਜੀ.ਆਈ ਚੰਡੀਗੜ੍ਹ ਲੈ ਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਜਿਕਰਯੋਗ ਹੈ ਕਿ ਇਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਗਨਭੇਟ ਕੀਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: