ਰਹੀ ਵਾਸਤੇ ਘੱਤ, ‘ਸਮੇਂ’ ਨੇ ਇੱਕ ਨਾ ਮੰਨੀ। ਫੜ ਫੜ ਰਹੀ ਧਰੀਕ, ਸਮੇਂ ਖਿਸਕਾਈ ਕੰਨੀਂ।
ਕਿਵੇਂ ਨ ਸੱਕੀ ਰੋਕ, ਅਟਕ ਜੋ ਪਾਈ ਭੰਨੀਂ। ਤ੍ਰਿੱਖੇ ਅਪਣੇ ਵੇਗ, ਗਿਆ ਟੱਪ ਬੰਨੇ ਬੰਨੀਂ।
ਹੋ! ਅਜੇ ਸੰਭਾਲ ਇਸ ਸਮੇਂ ਨੂੰ, ਕਰ ਸਫਲ ਉਡੰਦਾ ਜਾਂਵਦਾ। ਇਕ ਠਹਿਰਨ ਜਾਚ ਨਾ ਜਾਣਦਾ, ਲੰਘ ਗਿਆ ਨ ਮੁੜਕੇ ਆਂਵਦਾ