Site icon Sikh Siyasat News

ਡਾਕਟਰੀ ਦੀ ਪੜਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਡਾ. ਹਰਸ਼ਿੰਦਰ ਕੌਰ ਵੱਲੋਂ ਕੀਤੇ ਯਤਨਾਂ ਸਬੰਧੀ ਉਨ੍ਹਾਂ ਨਾਲ ਵਿਸ਼ੇਸ ਮੁਲਾਕਾਤ ( ਵੀਡੀਓੁ)

ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਵੱਲੋਂ ਡਾ. ਹਰਸ਼ਿੰਦਰ ਕੌਰ ਨਾਲ ਡਾਕਟਰੀ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਨੂੰ  ਮਾਨਤਾ ਦੁਆਉਣ ਲਈ ਕੀਤੇ ਯਤਨਾਂ  ਸਬੰਧੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ‘ਤੇ ਵੀ ਗੱਲ ਕੀਤੀ ਗਈ।

 

Source: You Tube / Sikh Siyasat

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version