ਵੀਡੀਓ

ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-2)

By ਸਿੱਖ ਸਿਆਸਤ ਬਿਊਰੋ

September 26, 2022

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਇੱਕ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਡਾ.ਗੁਰਪ੍ਰੀਤ ਸਿੰਘ ਮੰਡਿਆਣੀ ਨੇ ਚਰਚਾ ਕੀਤੀ ਕਿ ਕਿਵੇਂ ਇੰਡੀਅਨ ਸਟੇਟ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਨੂੰ ਲੁੱਟਣ ਲਈ ਇੰਡੀਅਨ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ।

ਗੁਰਪ੍ਰੀਤ ਸਿੰਘ ਮੰਡਿਆਣੀ ਵੱਲੋਂ ਇਸ ਸਮਾਗਮ ਵਿਚ ਕੀਤੀ ਗਈ ਤਕਰੀਰ ਅਸੀਂ ਇੱਥੇ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: