ਵੀਡੀਓ

ਖਾਲਸਾ ਸਾਜਨਾ ਦਾ ਮਨੋਰਥ, ਗੁਰੂ ਖਾਲਸਾ ਪੰਥ, ਸਿੱਖਾਂ ਦੇ ਮੌਜੂਦਾ ਹਾਲਾਤ, ਸ਼੍ਰੋਮਣੀ ਕਮੇਟੀ ਤੇ ਤਖਤ ਸਾਹਿਬਾਨ ਦੀ ਭੂਮਿਕਾ

April 5, 2025 | By

 

31 ਮਾਰਚ 2025 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਦੇ ਪਿੰਡ ਟਿੱਬੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪੰਥ ਸੇਵਕ ਜਥਾ ਦੋਆਬਾ ਦੇ ਭਾਈ ਮਨਧੀਰ ਸਿੰਘ ਨੇ ਖਾਲਸਾ ਸਾਜਨਾ ਦੇ ਮਨੋਰਥ, ਗੁਰੂ ਖਾਲਸਾ ਪੰਥ, ਸਿੱਖਾਂ ਦੇ ਮੌਜੂਦਾ ਹਾਲਾਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖਤ ਸਾਹਿਬਾਨ ਦੀ ਭੁਮਿਕਾ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਅਹਿਮ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਸਮੂਹ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿਤ ਪੇਸ਼ ਹੈ ਜੀ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,