ਚੰਡੀਗੜ੍ਹ: ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਸੌਦਾ-ਸਾਧ ਗੁਰਮੀਤ ਰਾਮ ਰਹੀਮ ਅਤੇ ਨਾਲ ਦੇ ਤਿੰਨਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਹੈ।
ਪੱਤਰਕਾਰ ਰਾਮਚੰਦਰ ਛਤਰਪਤੀ ਦਾ ਪੁੱਤਰ ਆਪਣੇ ਪਿਤਾ ਦੀ ਤਸਵੀਰ ਨਾਲ
ਪੰਚਕੁਲਾ ਸੀਬੀਆਈ ਖਾਸ ਅਦਾਲਤ ਦੇ ਜੱਜ ਜਗਦੀਪ ਸਿੰਘ ਵਲੋਂ ਇਹ ਸਜਾ ਸੁਣਾਈ ਗਈ ਹੈ
ਗੁਰਮੀਤ ਰਾਮ ਰਹੀਮ ਇੰਸਾ ਅਤੇ ਹੋਰਨਾਂ ਤਿੰਨਾਂ ਦੋਸ਼ੀਆਂ ਦੀ ਦੀ ਵੀਡੀੳ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਹਾਜਰੀ ਲਗਵਾਈ ਗਈ।

