“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
ਇਸ ਵਿਚਾਰ ਚਰਚਾ ‘ਚ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਸਿਆਸੀ ਦੁਰਵਰਤੋਂ ਦੇ ਸ਼ਿਕਾਰ ਸਾਹਿਬ ਸਿੰਘ ਨੇ ਵਿਚਾਰ ਚਰਚਾ ‘ਚ ਸ਼ਾਮਲ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਨੂੰ ਆਪਣੇ ਨਾਲ ਹੱਡਬੀਤੀ ਸੁਣਾਈ।
ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਯੂ.ਏ.ਪੀ.ਏ. ਤਹਿਤ ਦਰਜ਼ ਮੁਕੱਦਮਿਆਂ ਦੇ ਬਾਰੇ ‘ਚ ਤਿਆਰ ਕੀਤਾ ਦਸਤਾਵੇਜ਼ ਪੜ੍ਹਨ ਲਈ:
ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …