August 16, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਿਆਨੀ ਮੱਲ ਸਿੰਘ ਦੀ ਮੌਤ ਮਗਰੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਗਿਆਨੀ ਮੱਲ ਸਿੰਘ ਦੀ ਥਾਂ ‘ਤੇ ਗਿਆਨੀ ਫੂਲਾ ਸਿੰਘ ਨੂੰ ਕੇਸਗੜ੍ਹ ਸਾਹਿਬ ਦਾ ਜਥੇਦਾਰ ਥਾਪਿਆ
ਗਿਆਨੀ ਮੱਲ ਸਿੰਘ ਦੀ ਲੰਮੀ ਬਿਮਾਰੀ ਮਗਰੋਂ ਮੰਗਲਵਾਰ ਨੂੰ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦਾ ਅਨੰਦਪੁਰ ਸਾਹਿਬ ਵਿਖੇ ਸਸਕਾਰ ਕੀਤਾ ਗਿਆ। ਇਸ ਦੇ ਨਾਲ ਹੀ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।
Related Topics: Giani Mal Singh, Giani Phoola Singh, Shiromani Gurdwara Parbandhak Committee (SGPC), Takht Sri Keshgarh Sahib