ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਸਿੱਖ ਸਿਆਸਤ ਬਿਊਰੋ 4 years ago 1 ਜਨਵਰੀ 1993 ਵਾਲੇ ਦਿਨ ਪੰਜਾਬ ਪੁਲਿਸ ਨੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਭਾਰੀ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਸੀ। ਅੱਜ ਦੇ ਦਿਨ ਉਹਨਾਂ ਦੀ ਯਾਦ ਵਿਚ “ਸੰਖੇਪ ਗੱਲਬਾਤ” ਸਾਂਝੀ ਕਰ ਰਹੇ ਹਾਂ। ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:See more