Site icon Sikh Siyasat News

ਸਿੱਖ ਪੰਥ ਨੇ ਭਾਈ ਸੁੱਖਾ-ਜਿੰਦਾ ਦਾ ਸ਼ਹੀਦੀ ਦਿਹਾੜਾ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ

ਅੰਮ੍ਰਿਤਸਰ ਸਾਹਿਬ, ਪੰਜਾਬ: ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹਾਦਤ ਦੀ ਯਾਦ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀਆਂ ਕੁਝ ਝਲਕੀਆਂ (ਤਸਵੀਰਾਂ) ਪਾਠਕਾਂ ਨਾਲ ਸਾਂਝੀਆਂ ਕਰ ਰਹੇ ਹਾਂ।

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਯਾਦ ਵਿਚ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੀ ਇਕ ਝਲਕ | ਤਸਵੀਰ ਸਰੋਤ/ਧੰਨਵਾਦ: ਫੇਸਬੁੱਕ/ਗਗਨਦੀਪ ਸਿੰਘ

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਯਾਦ ਵਿਚ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੀ ਇਕ ਹੋਰ ਝਲਕ | ਤਸਵੀਰ ਸਰੋਤ/ਧੰਨਵਾਦ: ਫੇਸਬੁੱਕ/ਗਗਨਦੀਪ ਸਿੰਘ

> > ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਿੱਖ ਸਿਆਸਤ ਵੱਲੋਂ ਕੀਤਾ ਗਿਆ ਸੀ,  ਜਿਸ ਨੂੰ ਤੁਸੀਂ ਇਹ ਤੰਦ ਛੂਹ ਕੇ ਹੁਣ ਵੀ ਵੇਖ ਸਕਦੇ ਹੋ: 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version