ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨੇ 19 ਦਸੰਬਰ, 2016 ਨੂੰ ਗੁਰਦੁਆਰਾ ਭਾਈ ਮਤੀ ਦਾਸ ਜੀ, ਨਾਗਪੁਰ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਇਹ ਭਾਈ ਅਜਮੇਰ ਸਿੰਘ ਵਲੋਂ ਸ਼ਾਮ ਦੇ ਦੀਵਾਨ ‘ਚ ਦਿੱਤੇ ਭਾਸ਼ਣ ਦੀ ਦੂਜੀ ਵੀਡੀਓ ਹੈ। ਇਸ ਭਾਸ਼ਣ ‘ਚ ਭਾਈ ਅਜਮੇਰ ਸਿੰਘ ਨੇ ਵਿਸਥਾਰ ਸਹਿਤ ਦੱਸਿਆ ਕਿ ਕਿਵੇਂ ਭਾਰਤੀ ਰਾਸ਼ਟਰਵਾਦੀਆਂ ਨੇ ਆਪਣੇ ਸੌੜੇ ਹਿਤਾਂ ਲਈ ਗੁਰੂ ਸਾਹਿਬਾਨ ਦੇ ਅਕਸ ਨੂੰ ਵਿਗਾੜਿਆ।