ਚੋਣਵੀਆਂ ਵੀਡੀਓ

ਸਿੱਖ ਸਿਧਾਂਤਕ ਰਹਿਣੀ – ਸ. ਮਹਿਤਾਬ ਸਿੰਘ ਦਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਵਖਿਆਨ

By ਸਿੱਖ ਸਿਆਸਤ ਬਿਊਰੋ

November 13, 2019

ਗੁਰੂ ਨਾਨਕ ਇੰਜੀਨੀਅਰਿੰਗ ਕਾਲਜ (ਲੁਧਿਆਣਾ) ਦੀ ਸੱਭਿਆਚਾਰਕ ਸੱਥ ਵੱਲੋਂ ਅਕਾਦਮਿਕ ਫੌਰਮ ਆਫ ਸਿੱਖ ਸਟੂਡੈਂਟਸ (ਚੰਡੀਗੜ੍ਹ) ਦੇ ਸਹਿਯੋਗ ਨਾਲ ‘ਸਹਿਜੇ ਰਚਿਓ ਖਾਲਸਾ’ ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਕਰਵਾਈ ਗਈ।

23 ਅਕਤੂਬਰ 2019 ਨੂੰ ਅਦਾਰੇ ਦੇ ‘ਕਾਲਜ ਆਡੀਟੋਰੀਅਮ’ ਵਿਚ ਕਰਵਾਈ ਗਈ ਇਸ ਚਰਚਾ ਦੇ ਮੁੱਖ ਬੁਲਾਰੇ ਗਿਆਨੀ ਹਰਪਾਲ ਸਿੰਘ (ਮੁੱਖ ਗ੍ਰੰਥੀ, ਗੁਰਦੁਆਰਾ ਫਤਿਹਗੜ੍ਹ ਸਾਹਿਬ); ਭਾਈ ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਅਤੇ ਸ. ਮਹਿਤਾਬ ਸਿੰਘ (ਖੋਜਾਰਥੀ, ਪੰਜਾਬ ਯੂਨੀਵਰਸਿਟੀ) ਸਨ।

ਇੱਥੇ ਸ. ਮਹਿਤਾਬ ਸਿੰਘ (ਖੋਜਾਰਥੀ, ਪੰਜਾਬ ਯੂਨੀਵਰਸਿਟੀ) ਦੀ ਤਕਰੀਰ ਸਾਂਝੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: