October 22, 2024 | By ਸਿੱਖ ਸਿਆਸਤ ਬਿਊਰੋ
9 ਅਕਤੂਬਰ 2024 ਨੂੰ ਖਾਲਸਾ ਪੰਥ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਨੌਜਵਾਨਾਂ ਦੇ ਨਾਮ ਇਕ ਖਾਸ ਸੁਨੇਹਾ ਸਾਂਝਾ ਕੀਤਾ ਹੈ। ਇਹ ਸੁਨੇਹਾ ਇਥੇ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਇਹ ਸਾਂਝਾ ਕੀਤਾ ਜਾ ਰਿਹਾ ਹੈ।
Related Topics: Bhai Daljit Singh Bittu, Gurudwara Sheesh Ganj Sahib, khalsa panth, Sikh youth