Site icon Sikh Siyasat News

ਪੁਰਾਤਨਤਾ ਕਿ ਨਵੀਨਤਾ ! ਸੰਗਤਾਂ ਤੈਅ ਕਰਨ

ਪਿਛਲੇ ਦਿਨਾਂ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਅਤੇ ਸੁੰਦਰੀਕਰਨ ਦੇ ਨਾਮ ਹੇਠ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਇਮਾਰਤ ਦੀਆਂ ਦੀਵਾਰਾਂ ਉੱਤੇ ਪੱਥਰ ਲਗਾਇਆ ਜਾ ਰਿਹਾ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਦੀ ਜੋ ਰਿਵਾਇਤੀ ਦਿੱਖ ਹੈ, ਉਹ ਖਤਮ ਹੋ ਰਹੀ ਸੀ। ਪਰ ਸੰਗਤਾ ਦੇ ਵਿਰੋਧ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਇਹ ਕੰਮ ਅੱਧ ਵਿਚਾਲੇ ਰੋਕਣਾ ਪਿਆ।

ਇਹਨਾ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਭਾਈ ਸੁਖਵਿੰਦਰ ਸਿੰਘ (ਵੀਰ ਇੰਟਰਪ੍ਰਾਈਜਜ) ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version