June 30, 2025 | By ਸਿੱਖ ਸਿਆਸਤ ਬਿਊਰੋ
ਗੁਰਦੁਆਰਾ ਸਾਹਿਬ, ਪਿੰਡ ਝੰਡੂਕੇ ਵਿਖੇ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਤੱਕ ਦੀਆਂ ਘਟਨਾਵਾਂ ਦਾ ਵਿਸਤਾਰਤ ਵੇਰਵਾ ਪੇਸ਼ ਕੀਤਾ ਅਤੇ ਇਸ ਦੇ ਨਤੀਜਿਆਂ ਬਾਰੇ ਚਰਚਾ ਕੀਤੀ।
ਉਹਨਾਂ ਕਿਹਾ ਕਿ ਭਾਰਤੀ ਰਾਜ ਮਸ਼ੀਨਰੀ ਅਤੇ ਅੰਤਰਰਾਸ਼ਟਰੀ ਖੁਫੀਆ ਏਜੰਸੀਆਂ ਦੀ ਇਸ ਸਮੇਂ ਦੌਰਾਨ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪਰਮਜੀਤ ਸਿੰਘ ਗਾਜ਼ੀ ਨੇ ਅੱਜ ਦੇ ਬਦਲ ਰਹੇ ਕੌਮਾਂਤਰੀ ਹਾਲਾਤਾਂ, ਵਧ ਰਹੀ ਅਸਥਿਰਤਾ ਅਤੇ ਉੱਭਰ ਰਹੀਆਂ ਵਧ ਰਹੀ ਅਸਥਿਰਤਾ ਦਾ ਵੀ ਵਿਸ਼ਲੇਸ਼ਣ ਕੀਤਾ।
Related Topics: 1984 Sikh Genocide, Ghallughara June 1984, Gurmat samagam, International Politics, Parmjeet Singh Gazi (editor of Sikh Siyasat News), Sikh Genocide, Sikh History