December 9, 2024 | By ਸਿੱਖ ਸਿਆਸਤ ਬਿਊਰੋ
ਵਿਦਿਆਰਥੀ ਜਥੇਬੰਦੀ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ੧੮ ਨਵੰਬਰ ੨੦੨੪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਨਵੰਬਰ ੧੯੮੪ ਦੀ ਸਿੱਖ ਨਸਲਕੁਸ਼ੀ ਦੀ ੪੦ਵੀਂ ਯਾਦ ਨੂੰ ਸਮਰਪਿਤ ਇਕ ਖਾਸ ਵਿਚਾਰ-ਚਰਚਾ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਵੱਖ-ਵੱਖ ਵਿਚਾਰਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਕੀਤਾ ਗਿਆ ਵਖਿਆਨ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।
Related Topics: 1984 Sikh Genocide, Fatehgarh Sahib, Parmjeet Singh Gazi, Sikh Siyasat, Sri Guru Granth Sahib World University, United Sikh Students Federation