ਵੀਡੀਓ

ਜਦੋਂ ਲਾਇਲਪੁਰ ਖਾਲਸਾ ਕਾਲਜ ਨੂੰ ਘੇਰਾ ਪਿਆ: ਕਿਵੇਂ ਮਨਾਉਂਦੇ ਰਹੇ ਵਿਦਿਆਰਥੀ ਕਾਲਜ ਵਿਚ ਸਾਕਾ ਨਕੋਦਰ ਦੀ ਯਾਦ?

February 14, 2025 | By

 

4 ਫਰਵਰੀ 2025 ਨੂੰ ਪਿੰਡ ਲਿੱਤਰਾਂ ਸਥਿਤ ਗੁਰਦੁਆਰਾ ਬੋਹੜ ਵਾਲਾ ਸਾਹਿਬ ਵਿਖੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਭਾਈ ਸੁਖਵਿੰਦਰ ਸਿੰਘ ਖਾਲਸਾ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਯਾਦਾਂ ਤੇ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , ,