ਵੀਡੀਓ

ਤੇਜੀ ਨਾਲ ਬਦਲ ਰਹੇ ਦੱਖਣੀ ਏਸ਼ੀਆ ਦੇ ਹਾਲਾਤ: ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ ਦਾ ਇਆਲੀ ਕਲਾਂ ਵਿਖੇ ਵਖਿਆਨ

June 2, 2025 | By

 

ਦੱਖਣੀ ਏਸ਼ੀਆ ਦੇ ਹਾਲਾਤ ਇਸ ਵੇਲੇ ਤੇਜੀ ਨਾਲ ਬਦਲ ਰਹੇ ਹਨ। ਅਜਿਹੇ ਵਿਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ? ਗੁ: ਛੇਵੀਂ ਪਾਤਿਸ਼ਾਹੀ, ਇਆਲੀ ਕਲਾਂ, ਲੁਧਿਆਣਾ ਵਿਖੇ 1 ਜੂਨ 2025 ਨੂੰ ਹੋਏ ਇਸ ਗੁਰਮਤਿ ਸਾਮਗਮ ਦੌਰਾਨ ਇਸ ਬਾਬਤ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , , , ,