January 2, 2025 | By ਸਿੱਖ ਸਿਆਸਤ ਬਿਊਰੋ
ਪੰਜਾਬ ਅਤੇ ਹਰਿਆਣੇ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਕਿਰਸਾਨੀ ਮਰੋਚਾ 13 ਫਰਵਰੀ 2024 ਤੋਂ ਲੱਗਾ ਹੋਇਆ ਹੈ। 10 ਦਸੰਬਰ 2024 ਨੂੰ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਿੱਖ ਸਖਸ਼ੀਅਤਾਂ ਨੇ ਮੁਲਾਕਾਤ ਕੀਤੀ। ਇਸ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤੀ ਗਈ ਇਹ ਤਕਰੀਰ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: Farmers Protest, Jagjit Singh Dallewal, Khanauri Border, Kisani Andolan, Narindara Modi, Paramjit Singh Gazi