ਸਿੱਖ ਖਬਰਾਂ

SGPC ਦਾ ਭਾਈ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ, ਪੰਥ ਨੇ SGPC ਤੋਂ ਹੀ ਰੱਦ ਕਰਵਾਇਆ – ਵਕੀਲ ਮੰਝਪੁਰ

December 31, 2024 | By

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਣ ਦਾ ਪਾਇਆ ਮਤਾ ਅੱਜ ਕਰ ਦਿੱਤਾ ਹੈ।

ਸ਼੍ਰੋ. ਗੁ.ਪ੍ਰ. ਕ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਤਸਵੀਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ  ਦੀ ਇਕੱਤਰਤਾ ਚ ਲਏ ਗਏ ਯੂ ਟਰਨ ਤੇ ਟਿੱਪਣੀ ਕਰਦਿਆਂ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਅੱਜ  “SGPC ਦਾ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ, ਪੰਥ ਨੇ SGPC ਤੋਂ ਹੀ ਰੱਦ ਕਰਵਾਇਆ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,