ਕੈਨੇਡਾ ਦੀਆਂ ਪਾਰਲੀਮਾਨੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਟੋਰਾਂਟੋ 'ਚ ਖਾਲਸਾ ਸਾਜਨਾ ਦਿਹਾੜੇ ਸਬੰਧੀ ਨਗਰ ਕੀਰਤਨ ਕੱਢੇ ਗਏ। ਕੈਨੇਡਾ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਮੌਕੇ ਵਧ-ਚੜ੍ਹ ਕੇ ਹਾਜ਼ਰੀ ਲੁਆਈ। ਸਾਰਿਆਂ ਨੇ ਨਵੰਬਰ, 1984 ਦੀ ਸਿੱਖ ਨਸਲਕੁਸ਼ੀ ਦੇ ਮੁੱਦੇ ਨੂੰ ਕਿਸੇ ਨਾ ਕਿਸੇ ਢੰਗ ਨਾਲ ਛੋਹਿਆ।...