ਦਿੱਲੀ: ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਲੋਕਪਾਲ ਦੀ ਸਥਾਪਨਾ ਲਈ ਭੁੱਖ ਹੜਤਾਲ ਰੱਖਣ ਤੋਂ ਸੱਤ ਸਾਲ ਬਾਅਦ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਲੋਕਪਾਲ ...
ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅੰਨਾ ਹਜ਼ਾਰੇ ਨੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਬਿੱਲ ਖਿਲਾਫ ਲੋਕਾਂ ਤੋਂ ਰਾਜਸੀ ਅਤੇ ਸਮਾਜੀ ਸਹਿਯੋਗ ਮੰਗਦਿਆਂ ਇਸ ਮਸਲੇ 'ਤੇ ਇੱਕਜੁਟ ਹੋਣ ਦੀ ਅਪੀਲ ਕੀਤੀ।
ਅੰਨਾ ਹਜ਼ਾਰੇ ਦੇ ਪੰਜਾਬ ਦਾ ਦੌਰਾ ਮੁਲਤਵੀ ਕੀਤੇ ਜਾਣ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਭਿ੍ਸ਼ਟਾਚਾਰ, ਨਵੇਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ, ਐਫ਼. ਸੀ. ਆਈ. ਬਾਰੇ ਕਿਸਾਨ ਵਿਰੋਧੀ ਸਿਫਾਰਸ਼ਾਂ ਦੇ ਖਿਲਾਫ਼ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਲਈ 24 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਰੱਦ ਨਹੀਂ ਕੀਤੀ ।
ਸਮਾਜ ਸੇਵੀ ਅੰਨਾ ਹਜ਼ਾਰੇ 23 ਮਾਰਚ ਤੋਂ ਪੰਜਾਬ ਦੇ 2 ਦਿਨਾਂ ਦੌਰੇ 'ਤੇ ਆ ਰਹੇ ਹਨ । 24 ਮਾਰਚ ਨੂੰ ਉਹ ਖੰਨਾ ਵਿਚ ਸੂਬਾ ਪੱਧਰੀ ਭਿ੍ਸ਼ਟਾਚਾਰ ਵਿਰੋਧੀ ਰੈਲੀ ਕਰਨਗੇ । ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ।
ਅੰਨਾ ਹਜ਼ਾਰੇ ਨੇ ਹੁਣ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ ਜੰਤਰ-ਮੰਤਰ ’ਤੇ ਦੋ ਰੋਜ਼ਾ ਧਰਨਾ ਆਰੰਭ ਦਿੱਤਾ ਹੈ। ਜ਼ਮੀਨ ਪ੍ਰਾਪਤੀ ਕਾਨੂੰਨ ਨੂੰ ਗੈਰ-ਲੋਕਰਾਜੀ ਕਰਾਰ ਦਿੰਦਿਆਂ ਉਨ੍ਹਾਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਲੋਕਤੰਤਰ ਦੀ ਨਵੀਂ ਪਰਿਭਾਸ਼ਾ ਘੜ ਰਹੀ ਹੈ।